ਪੰਜਾਬ ਮੁੱਖ ਖ਼ਬਰਾਂ

ਮੁੱਖ ਮੰਤਰੀ ਵੱਲੋਂ ਪਿਊਸ਼ ਗੋਇਲ ਨਾਲ ਮੁਲਾਕਾਤ, ਆਰ.ਡੀ.ਐਫ. ਤੇ ਐਮ.ਡੀ.ਐਫ. ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਨਕੋਦਰ ‘ਚ ਕੱਪੜਾ ਕਾਰੋਬਾਰੀ ਦੇ ਗੰਨਮੈਨ ਦੀ ਮੌਤ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ- ਜਲੰਧਰ ਦੇ ਨਕੋਦਰ ਵਿਖੇ ਕੱਪੜਾ ਕਾਰੋਬਾਰੀ ਨੂੰ ਬੀਤੇ ਦਿਨ ਕੁੱਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ…

ਟਰੈਂਡਿੰਗ ਖਬਰਾਂ ਪੰਜਾਬ ਮੁੱਖ ਖ਼ਬਰਾਂ

ਵੇਰਕਾ ਦੇ ਗਾਹਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ…

ਟਰੈਂਡਿੰਗ ਖਬਰਾਂ ਨੈਸ਼ਨਲ ਮੁੱਖ ਖ਼ਬਰਾਂ

ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ

ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ…

ਪੰਜਾਬ ਮੁੱਖ ਖ਼ਬਰਾਂ

ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰਨ ਦਾ ਐਲਾਨ

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ…

ਪੰਜਾਬ ਮੁੱਖ ਖ਼ਬਰਾਂ

ਇਸ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ -ਮੁੱਖਮੰਤਰੀ ਮਾਨ

ਲੋਕਾਂ ਨੂੰ ਦਿੱਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ ਅਗਲੀ ਵਾਰ ਪੰਜਾਬ ਦੇ ਲਗਭਗ…

ਪੰਜਾਬ ਮੁੱਖ ਖ਼ਬਰਾਂ

ਵਿਜੀਲੈਂਸ ਬਿਊਰੋ ਨੇ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ…

ਪੰਜਾਬ ਮੁੱਖ ਖ਼ਬਰਾਂ

ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਮ ਨੂੰ ਬਦਲਣ ਲਈ ਪ੍ਰਕਿਰਿਆ ਆਰੰਭ

ਅੰਗਰੇਜ਼ਾਂ ਦੇ ਜ਼ਮਾਨੇ ਤੋਂ ਸਿੱਖਿਆ ਵਿਭਾਗ ਦਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਮ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ…

ਪੰਜਾਬ ਮੁੱਖ ਖ਼ਬਰਾਂ

ਮਾਨ ਸਰਕਾਰ ਬੁੱਢੇ ਨਾਲੇ ਦੀ ਤਰਜ਼ ‘ਤੇ ਤਿਆਰ ਕਰੇਗੀ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ-ਮੁਕਤ ਕਰਨ ਦਾ ਪ੍ਰਾਜੈਕਟ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਰੇਨ ਨਵਿਆਉਣ ਦੇ ਪ੍ਰਾਜੈਕਟ ਨੂੰ ਤਿੰਨ ਪੜਾਵਾਂ ‘ਚ ਵੰਡ ਕੇ…