Punjab Cabinet Decisions : ਸਕੂਲ ਪ੍ਰਬੰਧਕੀ ਕਮੇਟੀਆਂ ‘ਚ ਮਾਪਿਆਂ ਤੇ ਭਾਈਚਾਰਕ ਭਾਈਵਾਲੀ ਵਧਾਉਣ ਲਈ ਐਕਟ ‘ਚ ਸੋਧ ਨੂੰ ਮਨਜ਼ੂਰੀ, ਪੜ੍ਹੋ ਕੈਬਨਿਟ ਮੀਟਿੰਗ ‘ਚ ਹੋਰ ਕੀ ਫੈਸਲੇ ਲਏ
ਚੰਡੀਗੜ੍ਹ : ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ…
