ਨੈਸ਼ਨਲ ਮੁੱਖ ਖ਼ਬਰਾਂ

ਹਿਮਾਚਲ ਪ੍ਰਦੇਸ਼ ਦੇ ਸਪੀਕਰ ਨੇ ਕਾਂਗਰਸ ਦੇ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ

ਸ਼ਿਮਲਾ, 29 ਫਰਵਰੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਦਨ ਵਿੱਚ ਵਿੱਤ ਬਿੱਲ ’ਤੇ ਸਰਕਾਰ ਦੇ…

ਮੁੱਖ ਖ਼ਬਰਾਂ

ਸੀਬੀਆਈ ਨੇ ਗ਼ੈਰਕਾਨੂੰਨੀ ਮਾਈਨਿੰਗ ਕੇਸ ’ਚ ਅਖਿਲੇਸ਼ ਨੂੰ ਤਲਬ ਕੀਤਾ

ਨਵੀਂ ਦਿੱਲੀ, 28 ਫਰਵਰੀ ਸੀਬੀਆਈ ਨੇ ਗ਼ੈਰਕਾਨੂੰਨੀ ਮਾਈਨਿੰਗ ਕੇਸ ’ਚ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ…

ਪੰਜਾਬ ਮੁੱਖ ਖ਼ਬਰਾਂ

ਔਜਲਾ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਕਈ ਹਲਕਿਆਂ ਅੰਦਰ ਕਿਸਾਨਾਂ ਦੇ ਹੱਕ ’ਚ ਟਰੈਕਟਰ ਮਾਰਚ

ਮਜੀਠਾ, 28 ਫਰਵਰੀ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ…

ਪੰਜਾਬ ਮੁੱਖ ਖ਼ਬਰਾਂ

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਚੰਡੀਗੜ੍ਹ, 28 ਫਰਵਰੀ ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ।…

ਪੰਜਾਬ ਮੁੱਖ ਖ਼ਬਰਾਂ

ਮਾਲ ਵਿਭਾਗ ਦਾ ਤਕਨੀਕੀ ਸਹਾਇਕ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 28 ਫ਼ਰਵਰੀ ਵਿਜੀਲੈਂਸ ਬਿਓਰੋ ਪਟਿਆਲਾ ਰੇਂਜ ਦੀ ਟੀਮ ਬਰਨਾਲਾ ਜ਼ਿਲ੍ਹੇ ਦੇ ਮਹਿਲਕਲਾਂ ਸਥਿਤ ਤਹਿਸੀਲ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ…

ਟਰੈਂਡਿੰਗ ਖਬਰਾਂ ਮੁੱਖ ਖ਼ਬਰਾਂ

ਭਾਰਤੀ ਸ਼ੇਅਰ ਬਾਜ਼ਾਰ ਡਿੱਗਿਆ: ਸੈਂਸੈਕਸ 790 ਤੇ ਨਿਫਟੀ 247 ਅੰਕ ਹੇਠਾਂ ਆਏ

ਮੁੰਈ, 28 ਫਰਵਰੀ ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਅੱਜ ਗਿਰਾਵਟ ਦਰਜ ਕੀਤੀ ਗਈ ਅਤੇ ਬੀਐੱਸਈ ਸੈਂਸੈਕਸ 790 ਅੰਕ ਡਿੱਗ ਗਿਆ। 30…

ਪੰਜਾਬ ਮੁੱਖ ਖ਼ਬਰਾਂ

ਸਿਰਸਾ ਮੇਜਰ ਨਹਿਰ ਦਾ ਮੋਘਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਡੀਸੀ ਦਫ਼ਤਰ ਘੇਰਿਆ

ਸਿਰਸਾ, 28 ਫਰਵਰੀ ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ 56 ਦਿਨਾਂ ਤੋਂ ਬਾਜੇਕਾਂ ਤੇ ਫੂਲਕਾਂ…

ਪੰਜਾਬ ਮੁੱਖ ਖ਼ਬਰਾਂ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੀਤ ਹੇਅਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ

ਟੱਲੇਵਾਲ (ਬਰਨਾਲਾ), 28 ਫਰਵਰੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਗੁਰਮੀਤ…

ਨੈਸ਼ਨਲ ਮੁੱਖ ਖ਼ਬਰਾਂ

ਨਾਜਾਇਜ਼ ਮਾਈਨਿੰਗ ਮਾਮਲੇ ਸੀਬੀਆਈ ਨੇ ਅਖਿਲੇਸ਼ ਯਾਦਵ ਨੂੰ ਤਲਬ ਕੀਤਾ

ਨਵੀਂ ਦਿੱਲੀ, 28 ਫਰਵਰੀ ਸੀਬੀਆਈ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ…

ਪੰਜਾਬ ਮੁੱਖ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਨੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਦਿੱਤੀ

ਫਿਲੌਰ, 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ…

ਨੈਸ਼ਨਲ ਮੁੱਖ ਖ਼ਬਰਾਂ

ਸਿੱਖ ਆਈਪੀਐੱਸ ਅਧਿਕਾਰੀ ਨੂੰ ਖ਼ਾਲਿਸਤਾਨੀ ਕਹਿਣ ਨਾਲ ਭਾਜਪਾ ਦਾ ਫਿਰਕੂ ਚਿਹਰਾ ਸਾਹਮਣੇ ਆਇਆ: ਮਮਤਾ

ਬਾਂਕੁੜਾ, 28 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਸੂਬੇ ਵਿੱਚ ਸਿੱਖ ਆਈਪੀਐੱਸ ਅਧਿਕਾਰੀ ’ਤੇ…