ਚੰਡੀਗੜ੍ਹ , 21 ਜੂਨ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ਅਤੇ ਕਥਿਤ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ ਕਰਵਾਏ।
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
